ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਭਾਰਤ ਆਏ, PM ਮੋਦੀ ਨਾਲ ਅੱਜ ਕਰਨਗੇ ਮੁਲਾਕਾਤ
ਨਵੀਂ ਦਿੱਲੀ, 22 ਅਕਤੂਬਰ, ਬੋਲੇ ਪੰਜਾਬ ਬਿਊਰੋ : ਭਾਰਤ ਅਤੇ ਪੋਲੈਂਡ ਵਿਚਕਾਰ ਸਬੰਧਾਂ ਨੂੰ ਇੱਕ ਨਵੀਂ ਦਿਸ਼ਾ ਦੇਣ ਲਈ, ਅੱਜ 22 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਵਿਚਕਾਰ ਇੱਕ ਅਹਿਮ ਮੁਲਾਕਾਤ ਹੋਵੇਗੀ। ਟਸਕ ਭਾਰਤ ਦੇ ਅਧਿਕਾਰਤ ਦੌਰੇ ‘ਤੇ ਨਵੀਂ ਦਿੱਲੀ ਪਹੁੰਚ ਚੁੱਕੇ ਹਨ। ਉਮੀਦ ਹੈ ਕਿ ਗੱਲਬਾਤ ਦੌਰਾਨ […]
Continue Reading