ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

ਅੰਮ੍ਰਿਤਸਰ 27 ਨਵੰਬਰ ,ਬੋਲੇ ਪੰਜਾਬ ਬਿਊਰੋ;ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਵਿਦਿਆਰਥੀਆਂ ਲਈ ਅਹਿਮ ਸੂਚਨਾ ਜਾਰੀ ਕੀਤੀ ਗਈ ਹੈ। ਯੂਨੀਵਰਸਿਟੀ ਨੇ 28 ਨਵੰਬਰ 2026 (ਸ਼ਨੀਵਾਰ) ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ ਯੂਨੀਵਰਸਿਟੀ ਨਾਲ ਸਬੰਧਤ ਮਾਨਤਾ ਪ੍ਰਾਪਤ ਕਾਲਜਾਂ, ਸੰਵਿਧਾਨਕ ਸੰਸਥਾਵਾਂ, ਸਹਿਯੋਗੀ ਕਾਲਜਾਂ ਅਤੇ […]

Continue Reading