ਬਿਜਲੀ ਸੰਕਟ, ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਬੰਦ
ਰੋਪੜ, 16 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਬਿਜਲੀ ਸੰਕਟ ਘਟਣ ਦਾ ਕੋਈ ਸੰਕੇਤ ਨਹੀਂ ਮਿਲ ਰਿਹਾ। ਪਿਛਲੇ ਕੁਝ ਦਿਨਾਂ ਤੋਂ ਬਿਜਲੀ ਦੀ ਮੰਗ 16,000 ਮੈਗਾਵਾਟ ਤੋਂ ਵੱਧ ਗਈ ਹੈ। ਰੋਪੜ ਸਥਿਤ ਸਰਕਾਰੀ ਥਰਮਲ ਪਾਵਰ ਪਲਾਂਟ ਦੇ ਦੋ ਯੂਨਿਟ ਮੰਗਲਵਾਰ ਦੁਪਹਿਰ ਤੋਂ ਬੰਦ ਪਏ ਸਨ ਅਤੇ ਅੱਜ ਬੁੱਧਵਾਰ ਸਵੇਰੇ ਕਰੀਬ 9:30 ਵਜੇ ਤੀਜਾ ਯੂਨਿਟ […]
Continue Reading