ਪੰਜਾਬ ਕਾਂਗਰਸ ‘ਚ ਵੱਡੇ ਬਦਲਾਅ ਦੀ ਤਿਆਰੀ, ਸਰਗਰਮੀਆਂ ਤੇਜ਼
ਚੰਡੀਗੜ੍ਹ, 30 ਸਤੰਬਰ, ਬੋਲੇ ਪੰਜਾਬ ਬਿਊਰੋ : ਅਗਲੇ 48 ਘੰਟਿਆਂ ਦੌਰਾਨ ਪੰਜਾਬ ਕਾਂਗਰਸ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਇਸ ਸਬੰਧੀ ਦਿੱਲੀ ਵਿੱਚ ਕਾਂਗਰਸ ਹਾਈਕਮਾਂਡ ਤੋਂ ਲੈ ਕੇ ਸੂਬਾ ਪੱਧਰ ਤੱਕ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹਾਈਕਮਾਂਡ ਦੇ ਨੇੜਲੇ ਸੂਤਰਾਂ ਅਨੁਸਾਰ, ਇਹ ਬਦਲਾਅ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਸੌਂਪੀ […]
Continue Reading