ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਸੰਘਰਸ਼ ਤੇਜ਼ ਕਰਨ ਦੀ ਤਿਆਰੀ 

ਮਾਨਸਾ, 29 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ‘ਇਨਸਾਫ਼ ਮੋਰਚੇ’ ਵਲੋਂ ਹੋਰ ਤੇਜ਼ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ‘ਇਨਸਾਫ਼ ਕਮੇਟੀ’ ਨੇ ਐਲਾਨ ਕੀਤਾ ਹੈ ਕਿ 31 ਅਕਤੂਬਰ ਨੂੰ ਪੂਰੇ ਪੰਜਾਬ ਵਿੱਚ ਵਿਧਾਇਕਾਂ (MLA) ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ […]

Continue Reading