ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਛੇ ਰਾਜਾਂ ਦੇ ਰਾਜਪਾਲ ਨਿਯੁਕਤ
ਨਵੀਂ ਦਿੱਲੀ, 13 ਅਕਤੂਬਰ, ਬੋਲੇ ਪੰਜਾਬ ਬਿਊਰੋ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਛੇ ਰਾਜਾਂ ਲਈ ਰਾਜਪਾਲਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇੱਕ ਪ੍ਰੈਸ ਨੋਟ ਅਨੁਸਾਰ, ਓਮ ਪ੍ਰਕਾਸ਼ ਮਾਥੁਰ ਨੂੰ ਕੇਰਲ, ਸੁਧਾ ਯਾਦਵ ਨੂੰ ਕਰਨਾਟਕ, ਬ੍ਰਜ ਮੋਹਨ ਰਾਮ ਨੂੰ ਓਡੀਸ਼ਾ, ਦੁਸ਼ਯੰਤ ਗੌਤਮ ਨੂੰ ਸਿੱਕਮ, ਰਾਜੇਂਦਰ ਵਿਸ਼ਵਨਾਥ ਆਰਲੇਕਰ ਨੂੰ ਤਾਮਿਲਨਾਡੂ ਅਤੇ ਡਾ. […]
Continue Reading