ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੰਮ੍ਰਿਤਸਰ ਪਹੁੰਚੇ

ਅੰਮ੍ਰਿਤਸਰ, 15 ਜਨਵਰੀ, ਬੋਲੇ ਪੰਜਾਬ ਬਿਊਰੋ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੌਰੇ ‘ਤੇ ਹਨ। ਰਾਸ਼ਟਰਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ 50ਵੇਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਅੰਮ੍ਰਿਤਸਰ ਪਹੁੰਚੇ ਹਨ। ਉਹ ਯੂਨੀਵਰਸਿਟੀ ਪਹੁੰਚ ਗਏ ਹਨ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਸਮਾਰੋਹ ਵਿੱਚ ਸ਼ਾਮਲ ਹੋ ਰਹੇ ਹਨ। ਰਾਸ਼ਟਰਪਤੀ ਹੋਣਹਾਰ ਵਿਦਿਆਰਥੀਆਂ […]

Continue Reading