ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ ਆਉਣਗੇ
ਚੰਡੀਗੜ੍ਹ, 15 ਜਨਵਰੀ, ਬੋਲੇ ਪੰਜਾਬ ਬਿਊਰੋ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਪੁਲਿਸ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦੇ ਆਉਣ ਲਈ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਹਨ। ਉਹ ਅੰਮ੍ਰਿਤਸਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ 50ਵੇਂ ਗੋਲਡਨ ਜੁਬਲੀ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇ। GNDU ਪ੍ਰਬੰਧਨ, ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਪੁਲਿਸ ਨੇ […]
Continue Reading