ਮੈਡ ਸੰਧੂ ਕਤਲ ਮਾਮਲੇ ‘ਚ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਭਾਰੀ ਮਾਤਰਾ ‘ਚ ਅਸਲਾ ਬਰਾਮਦ
ਅੰਮ੍ਰਿਤਸਰ, 14 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ (ਉਰਫ਼ ਮਧੂਸੂਦਨ) ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਮੁੱਖ ਮੁਲਜ਼ਮ ਜੋਬਨਪ੍ਰੀਤ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਮੁੰਬਈ ਏ.ਟੀ.ਐਸ. (ATS) ਦੇ ਸਹਿਯੋਗ ਨਾਲ ਕੀਤੀ ਗਈ। ਪੁਲਿਸ ਨੇ ਮੁਲਜ਼ਮ […]
Continue Reading