ਮੈਡੀਕਲ ਜਾਂਚ ਲਈ ਹਸਪਤਾਲ ਲਿਆਂਦਾ ਕੈਦੀ ਪੰਜਾਬ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ 

ਚੰਡੀਗੜ੍ਹ , 3 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਮੈਡੀਕਲ ਜਾਂਚ ਲਈ ਹਸਪਤਾਲ ਲਿਆਂਦੇ ਕੈਦੀ ਦੇ ਪੰਜਾਬ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਇੱਕ ਕੈਦੀ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ। ਦੋਸ਼ੀ ਬੋਸਟਲ ਜੇਲ੍ਹ ਵਿੱਚ ਬੰਦ ਸੀ। ਉਸਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਆਂਦਾ ਗਿਆ ਸੀ। ਏਐਸਆਈ […]

Continue Reading