ਪੰਜਾਬ ਦੇ ਪ੍ਰਾਈਵੇਟ ਸਕੂਲ ਹੁਣ ਨਹੀਂ ਵਸੂਲ ਸਕਣਗੇ ਮਨਮਾਨੀਆਂ ਫੀਸਾਂ, ਰਾਜਪਾਲ ਨੇ ਦਿੱਤੀ ਆਰਡੀਨੈਂਸ ਨੂੰ ਮਨਜ਼ੂਰੀ
ਚੰਡੀਗੜ੍ਹ, 13 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪ੍ਰਾਈਵੇਟ ਸਕੂਲ ਹੁਣ ਸਾਲਾਨਾ 5 ਪ੍ਰਤੀਸ਼ਤ ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਕਾਰ ਦੇ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ। X ‘ਤੇ ਹੁਕਮ ਦੀ ਕਾਪੀ ਸਾਂਝੀ […]
Continue Reading