ਕਾਂਗਰਸ ਵਲੋਂ ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼, ਪ੍ਰਿਅੰਕਾ ਗਾਂਧੀ ਦੋਆਬਾ ‘ਚ ਕਰਨਗੇ ਰੈਲੀ

ਚੰਡੀਗੜ੍ਹ, 8 ਨਵੰਬਰ, ਬੋਲੇ ਪੰਜਾਬ ਬਿਊਰੋ : ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰੇਗੀ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ; ਇਸ ਲਈ ਤਰੀਕ ਅਤੇ ਸਥਾਨ ਬਾਰੇ […]

Continue Reading