ਰੌਲੇ-ਰੱਪੇ ਕਾਰਨ ਲੋਕ ਸਭਾ ਤੇ ਰਾਜ ਸਭਾ ‘ਚ ਕਾਰਵਾਈ ਮੁਲਤਵੀ

ਨਵੀਂ ਦਿੱਲੀ, 28 ਜੁਲਾਈ, ਬੋਲੇ ਪੰਜਾਬ ਬਿਊਰੋ : ਸੰਸਦ ਦੇ ਮਾਨਸੂਨ ਸੈਸ਼ਨ ਦੀ ਕਾਰਵਾਈ ਅੱਜ ਮੰਗਲਵਾਰ ਸਵੇਰੇ 11 ਵਜੇ ਸ਼ੁਰੂ ਹੋਈ। ਹਾਲਾਂਕਿ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਵਿੱਚ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ਵਿੱਚ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਪੇਪਰ ਲੀਕ ਨਾਲ […]

Continue Reading