ਪ੍ਰੋ. ਚੰਦੂਮਾਜਰਾ ਅਤੇ ਉਨ੍ਹਾਂ ਦਾ ਪੁੱਤਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ: ਸੁਖਬੀਰ ਨੇ ਮੁੜ ਪਾਰਟੀ’ਚ ਸ਼ਾਮਲ ਕਰਵਾਏ

ਮੋਹਾਲੀ 6 ਨਵੰਬਰ ,ਬੋਲੇ ਪੰਜਾਬ ਬਿਊਰੋ; ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜੋ ਅਕਾਲੀ ਦਲ (ਰਿਵਾਈਵਡ) ਛੱਡ ਕੇ ਚਲੇ ਗਏ ਸਨ, ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਮੁੜ ਸ਼ਾਮਲ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਸੁਖਬੀਰ ਚੰਦੂਮਾਜਰਾ […]

Continue Reading