ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ
ਚੰਡੀਗੜ੍ਹ 3 ਅਸ਼ਕਤੂਬਰ ,ਬੋਲੇ ਪੰਜਾਬ ਬਿਊਰੋ; ਕਾਕਰੋਚ ਜਨਤਾ ਪਾਰਟੀ ਦੇ ਆਗੂ ਅਭਿਜੀਤ ਦੀਪਕੇ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵੱਡੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਉਨ੍ਹਾਂ ਮੁਤਾਬਕ, ਇਹ ਪ੍ਰਦਰਸ਼ਨ 10 ਅਕਤੂਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਕੀਤਾ ਜਾਵੇਗਾ। ਦੀਪਕੇ ਨੇ ਕਿਹਾ ਕਿ ਜੇਕਰ ਗਿਆਨੇਸ਼ ਕੁਮਾਰ ਆਪਣੇ ਅਹੁਦੇ […]
Continue Reading