ਕਾਕਰੋਚ ਜਨਤਾ ਪਾਰਟੀ ਵਲੋਂ ਵਰ੍ਹਦੇ ਮੀਂਹ ‘ਚ ਵਿਰੋਧ ਪ੍ਰਦਰਸ਼ਨ

ਬੈਂਗਲੁਰੂ, 15 ਜੂਨ, ਬੋਲੇ ਪੰਜਾਬ ਬਿਊਰੋ : ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਬੈਂਗਲੁਰੂ ਦੇ ਫ੍ਰੀਡਮ ਪਾਰਕ ਵਿਖੇ ਇੱਕ ਵਿਰੋਧ ਪ੍ਰਦਰਸ਼ਨ ਕੀਤਾ। ਅਦਾਕਾਰ ਪ੍ਰਕਾਸ਼ ਰਾਜ ਵੀ ਫੁੱਲ ਫੜ ਕੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਮੀਂਹ ਦੇ ਬਾਵਜੂਦ, ਵੱਡੀ ਗਿਣਤੀ ਵਿੱਚ ਲੋਕ ਪੋਸਟਰ ਅਤੇ ਛਤਰੀਆਂ ਲੈ ਕੇ ਪਹੁੰਚੇ। ਪ੍ਰਦਰਸ਼ਨਕਾਰੀਆਂ ਨੇ NEET ਪੇਪਰ ਲੀਕ ਅਤੇ CBSE ਦੀ ਆਨ-ਸਕ੍ਰੀਨ ਮਾਰਕਿੰਗ […]

Continue Reading