ਡੇਰਾ ਬੱਲਾਂ ਦੇ ਪੈਰੋਕਾਰਾਂ ਵਲੋਂ ਆਦਮਪੁਰ ਥਾਣੇ ਅੱਗੇ ਪ੍ਰਦਰਸ਼ਨ
ਜਲੰਧਰ, 31 ਅਕਤੂਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਵਿੱਚ, ‘ਡੇਰਾ ਸੱਚਖੰਡ ਬੱਲਾਂ’ ਨਾਲ ਜੁੜੇ ਇੱਕ ਮਾਮਲੇ ਨੂੰ ਲੈ ਕੇ ਬੀਤੀ ਰਾਤ ਆਦਮਪੁਰ ਥਾਣੇ ਦੇ ਬਾਹਰ ਪੈਰੋਕਾਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਲਗਭਗ ਡੇਢ ਘੰਟੇ ਬਾਅਦ ਸਮਾਪਤ ਹੋ ਗਿਆ। ਪੁਲਿਸ ਅਧਿਕਾਰੀਆਂ ਅਨੁਸਾਰ, ਪ੍ਰਦਰਸ਼ਨਕਾਰੀਆਂ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ‘ਬਿੱਲਾ’ ਨਾਮਕ ਇੱਕ ਵਿਅਕਤੀ ਨੇ ਸੋਸ਼ਲ […]
Continue Reading