ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ, ਪਰਿਵਾਰ ਆਪਣੀਆਂ ਮੰਗਾਂ ‘ਤੇ ਅਟੱਲ
ਮਾਨਸਾ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਅਤੇ ਸਥਾਨਕ ਲੋਕਾਂ ਵੱਲੋਂ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ ਲਗਾਤਾਰ ਚੌਥੇ ਦਿਨ ਵੀ ਜਾਰੀ ਹੈ। ਪਰਿਵਾਰ ਆਪਣੀਆਂ ਮੰਗਾਂ ‘ਤੇ ਅਟੱਲ ਹੈ, ਜਿਨ੍ਹਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ ਦੇ ਨਾਲ-ਨਾਲ ਸੀਬੀਆਈ […]
Continue Reading