ਪਰਵਿੰਦਰ ਝੋਟਾ ਕਤਲ ਦੇ ਵਿਰੋਧ ਵਜੋਂ AAP ਵਿਧਾਇਕਾਂ ਦੀਆਂ ਰਿਹਾਇਸ਼ਾਂ ਅੱਗੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 19 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ, ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਜੋਂ ‘ਇਨਸਾਫ਼ ਕਮੇਟੀ’ ਅਤੇ ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਵਿਧਾਇਕਾਂ ਨੂੰ ‘ਲਾਹਣਤੀ ਪੱਤਰ’ ਸੌਂਪਣਗੇ; ਜੇਕਰ ਵਿਧਾਇਕ ਇਨ੍ਹਾਂ ਪੱਤਰਾਂ ਨੂੰ ਲੈਣ ਤੋਂ […]

Continue Reading