ਪਰਵਿੰਦਰ ਝੋਟਾ ਕਤਲ ਨੂੰ ਲੈ ਕੇ ਰੋਸ ਪ੍ਰਦਰਸ਼ਨ ਅੱਜ ਪੰਜਵੇਂ ਦਿਨ ਵੀ ਜਾਰੀ

ਮਾਨਸਾ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਤਣਾਅ ਬਣਿਆ ਹੋਇਆ ਹੈ। ਚੌਥੇ ਦਿਨ, ਪਰਿਵਾਰ ਨੇ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਮ੍ਰਿਤਕ ਦੇਹ ਲੈਣ ਤੋਂ ਇਨਕਾਰ ਕਰ ਦਿੱਤਾ। ਪਰਿਵਾਰ ਦੀਆਂ ਪੰਜ ਮੰਗਾਂ ਨੂੰ ਲੈ ਕੇ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਹੁਣ ਇਹ […]

Continue Reading