ਪੰਜਾਬ ਸਰਕਾਰ ਖ਼ਰੀਦੇਗੀ 1,300 ਨਵੀਆਂ ਬੱਸਾਂ
ਪਟਿਆਲਾ, 1 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਪੰਜਾਬ ਦੇ ਲੋਕਾਂ ਦੀ ਸਹੂਲਤ ਲਈ 1,300 ਹੋਰ ਨਵੀਆਂ ਬੱਸਾਂ ਖਰੀਦੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ. ਕਰਮਚਾਰੀ ਵੀ ਉਨ੍ਹਾਂ ਦਾ ਪਰਿਵਾਰ ਹਨ। ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਕੇ ਉਨ੍ਹਾਂ ਨੂੰ ਰਾਹਤ ਦੇ ਰਹੀ ਹੈ। […]
Continue Reading