ਪੰਜਾਬ ਕਾਂਗਰਸ ਨੂੰ ਅੱਜ ਮਿਲ ਸਕਦਾ ਨਵਾਂ ਪ੍ਰਧਾਨ
ਚੰਡੀਗੜ੍ਹ, 2 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਾਲੇ ਧੜੇ ਦੇ ਦਬਾਅ ਅੱਗੇ ਝੁਕਦਿਆਂ, ਪਾਰਟੀ ਹਾਈਕਮਾਂਡ ਨੇ ਆਖਰਕਾਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਅਸਤੀਫਾ ਲੈ ਲਿਆ ਹੈ। ਵੜਿੰਗ ਨੇ ਬੁੱਧਵਾਰ ਦੇਰ ਰਾਤ ਆਪਣਾ ਅਸਤੀਫਾ ਦੇਣ […]
Continue Reading