ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ 

ਅੰਮ੍ਰਿਤਸਰ, 8 ਅਕਤੂਬਰ, ਬੋਲੇ ਪੰਜਾਬ ਬਿਊਰੋ : ਪਰਗਟ ਸਿੰਘ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਅੱਜ ਪੰਜਾਬ ਪਹੁੰਚੇ। ਉਨ੍ਹਾਂ ਨੂੰ 3 ਅਕਤੂਬਰ ਨੂੰ ਰਾਜਾ ਵੜਿੰਗ ਦੀ ਥਾਂ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਸਚਿਨ ਪਾਇਲਟ ਦੇ ਨਾਲ ਪਰਗਟ ਸਿੰਘ ਸਵੇਰੇ ਕਰੀਬ 9 ਵਜੇ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਉੱਥੇ ਕਾਂਗਰਸੀ ਆਗੂਆਂ […]

Continue Reading