ਪੰਜਾਬ ਕਾਂਗਰਸ ਵਲੋਂ SIR ਖਿਲਾਫ਼ ਪ੍ਰਦਰਸ਼ਨ, ਚੋਣ ਕਮਿਸ਼ਨ ਦਫ਼ਤਰ ਵੱਲ ਮਾਰਚ ਦੌਰਾਨ ਪੁਲਿਸ ਨਾਲ ਝੜਪ
ਚੰਡੀਗੜ੍ਹ, 25 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਨੇ ਅੱਜ ਸ਼ੁੱਕਰਵਾਰ ਨੂੰ ਸੈਕਟਰ 17, ਚੰਡੀਗੜ੍ਹ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ, ਪਾਰਟੀ ਆਗੂਆਂ ਅਤੇ ਵਰਕਰਾਂ ਨੇ ਚੋਣ ਕਮਿਸ਼ਨ ਦਫ਼ਤਰ ਵੱਲ ਮਾਰਚ ਕੀਤਾ।ਇਸ ਦੌਰਾਨ ਕਾਂਗਰਸੀਆਂ ਦੀ ਪੁਲਿਸ ਨਾਲ […]
Continue Reading