ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ: ਕੇਜਰੀਵਾਲ
ਚੰਡੀਗੜ੍ਹ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (‘ਆਪ’) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ ਨੂੰ ਲੈ ਕੇ ਭਾਜਪਾ-ਅਕਾਲੀ ਗਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਸਵਾਲ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕਿਵੇਂ ਕਰ ਸਕਦੇ […]
Continue Reading