ਪੰਜਾਬ ਦੇ ਆਬਕਾਰੀ ਇੰਸਪੈਕਟਰ ਨਾਲ ਚੰਡੀਗੜ੍ਹ ‘ਚ ਬਦਸਲੂਕੀ
ਚੰਡੀਗੜ੍ਹ, 24 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਾਇਨਾਤ ਆਬਕਾਰੀ ਇੰਸਪੈਕਟਰ ਹਰਸਿਮਰਨ ਸਿੰਘ ਨੇ ਚੰਡੀਗੜ੍ਹ ਪੁਲਿਸ ‘ਤੇ ਸ਼ਰਾਬ ਦੇ ਠੇਕੇ ਦੇ ਕਰਮਚਾਰੀਆਂ ਨਾਲ ਮਿਲ ਕੇ ਉਸ ਨਾਲ ਬਦਸਲੂਕੀ ਅਤੇ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਉਸ ਦਾ ਦੋਸ਼ ਹੈ ਕਿ ਸ਼ਰਾਬ ਦੇ ਠੇਕੇ ਦੇ ਕਰਮਚਾਰੀਆਂ ਨੇ ਉਸ ਦਾ ਪਿੱਛਾ ਕੀਤਾ, […]
Continue Reading