ਪੰਜਾਬ ਸਰਕਾਰ ਵਲੋਂ ਗਊਸ਼ਾਲਾਵਾਂ ਲਈ ₹100 ਕਰੋੜ ਦੇਣ ਦਾ ਐਲਾਨ

ਚੰਡੀਗੜ੍ਹ, 27 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੇ ਫੰਡ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ‘ਆਪ’ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ […]

Continue Reading