ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਸੱਦੀ
ਚੰਡੀਗੜ੍ਹ, 9 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ 13 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ‘ਤੇ ਵਿਧਾਨ ਸਭਾ ਦੇ ਪ੍ਰਸਤਾਵਿਤ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ 11 ਅਪ੍ਰੈਲ ਨੂੰ ਦੁਪਹਿਰ 3:00 ਵਜੇ ਹੋਵੇਗੀ। […]
Continue Reading