ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫ਼ੀਸਦੀ DA
ਚੰਡੀਗੜ੍ਹ, 18 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬਿਤ ਮੰਗਾਂ, ਖਾਸ ਤੌਰ ‘ਤੇ ਮਹਿੰਗਾਈ ਭੱਤੇ (DA) ਦੇ ਬਕਾਏ ਬਾਰੇ ਅੱਜ ਇੱਕ ਅਹਿਮ ਫੈਸਲਾ ਲਿਆ ਗਿਆ। ਚੰਡੀਗੜ੍ਹ ਵਿੱਚ ਮੁਲਾਜ਼ਮ ਆਗੂਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ, ਸਰਕਾਰ ਨੇ ਮਹਿੰਗਾਈ ਭੱਤੇ ਵਿੱਚ 8% ਦੇ ਵਾਧੇ ਨੂੰ ਜਾਰੀ ਕਰਨ […]
Continue Reading