ਪੰਜਾਬ ਸਰਕਾਰ ਵਲੋਂ ਬਕਾਇਆ ਬਿਜਲੀ ਬਿੱਲਾਂ ਨੂੰ ਲੈ ਕੇ ਨਵੀਂ ਯੋਜਨਾ ਲਾਂਚ

ਚੰਡੀਗੜ੍ਹ, 13 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਘਰੇਲੂ ਖਪਤਕਾਰਾਂ ਲਈ ਬਿਜਲੀ ਨਾਲ ਸਬੰਧਤ ਇੱਕ ਨਵੀਂ ਯੋਜਨਾ—’ਵਨ-ਟਾਈਮ ਸੈਟਲਮੈਂਟ’ (OTS) ਸਕੀਮ—ਲੈ ਕੇ ਆ ਰਹੀ ਹੈ। ਬਹੁਤ ਸਾਰੇ ਘਰੇਲੂ ਖਪਤਕਾਰਾਂ ਸਿਰ 31 ਮਾਰਚ, 2026 ਤੱਕ ਦੇ ਬਿਜਲੀ ਬਿੱਲ ਬਕਾਇਆ ਖੜ੍ਹੇ ਹਨ; ਕੁਝ ਖਪਤਕਾਰ ਆਪਣੇ ਬਿੱਲ ਨਹੀਂ […]

Continue Reading