ਪੰਜਾਬ ਸਰਕਾਰ ED ਰੇਡ ਖਿਲਾਫ਼ ਹਾਈਕੋਰਟ ਪਹੁੰਚੀ, ਅਦਾਲਤ ਵੱਲੋਂ ਵਾਰੰਟ ਅਧਿਕਾਰੀ ਨਿਯੁਕਤ
ਚੰਡੀਗੜ੍ਹ, 24 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਈਡੀ ਦੀ ਛਾਪੇਮਾਰੀ ਖਿਲਾਫ਼ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਪੰਜਾਬ ਸਰਕਾਰ ਵੱਲੋਂ ਤੁਰੰਤ ਸੁਣਵਾਈ ਦੀ ਮੰਗ ਵਾਲੀ ਪਟੀਸ਼ਨ ‘ਤੇ ਕਾਰਵਾਈ ਕਰਦਿਆਂ ਹਾਈ ਕੋਰਟ ਨੇ ਈ.ਡੀ. (ED) ਦੀਆਂ ਛਾਪੇਮਾਰੀਆਂ ਦੀ ਨਿਗਰਾਨੀ ਲਈ ਇੱਕ ਵਾਰੰਟ ਅਧਿਕਾਰੀ ਨਿਯੁਕਤ ਕੀਤਾ ਹੈ। ਵਾਰੰਟ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ […]
Continue Reading