ਪੰਜਾਬ ਸਰਕਾਰ ਭ੍ਰਿਸ਼ਟਾਚਾਰ ਮਾਮਲੇ ਦੀ CBI ਜਾਂਚ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੀ
ਚੰਡੀਗੜ੍ਹ, 6 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਦੇ ਦਫ਼ਤਰ ਨਾਲ ਜੁੜੇ ਕਥਿਤ ‘ਤਬਾਦਲੇ ਅਤੇ ਤਾਇਨਾਤੀ ਲਈ ਨਕਦੀ ਦੇ ਲੈਣ-ਦੇਣ’ (ਕੈਸ਼-ਫਾਰ-ਟਰਾਂਸਫਰ-ਪੋਸਟਿੰਗ) ਵਾਲੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਬੀਆਈ (CBI) ਜਾਂਚ ਦੇ ਹੁਕਮਾਂ ਵਿਰੁੱਧ ‘ਆਪ’ (AAP) ਸਰਕਾਰ ਸੁਪਰੀਮ ਕੋਰਟ ਪਹੁੰਚ ਗਈ ਹੈ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਪੇਸ਼ ਹੋਏ ਅਤੇ ਉਨ੍ਹਾਂ ਨੇ […]
Continue Reading