ਪੰਜਾਬ ਸਰਕਾਰ ਨੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਦੇ ਮੁੱਦੇ ‘ਤੇ ਪ੍ਰੈੱਸ ਕਾਨਫਰੰਸ ਕਰਕੇ ਰੱਖਿਆ ਆਪਣਾ ਪੱਖ
ਚੰਡੀਗੜ੍ਹ, 3 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਵੀਰਵਾਰ ਨੂੰ ਤਿੰਨ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਲਜੀਤ ਕੌਰ ਨੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਮਹਿੰਗਾਈ ਭੱਤੇ (ਡੀਏ) ਦੇ ਮੁੱਦੇ ‘ਤੇ ਇੱਕ ਪ੍ਰੈਸ ਕਾਨਫਰੰਸ ਕੀਤੀ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਕਰਮਚਾਰੀ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਲੈ ਰਹੇ ਹਨ। […]
Continue Reading