ਪੰਜਾਬ ਸਰਕਾਰ ਵਲੋਂ 6 ਜ਼ਿਲਿਆਂ ਦੇ DCs ਸਣੇ 20 IAS ਅਧਿਕਾਰੀਆਂ ਦੇ ਤਬਾਦਲੇ 

ਚੰਡੀਗੜ੍ਹ, 11 ਨਵੰਬਰ, ਬੋਲੇ ਪੰਜਾਬ ਬਿਊਰੋ : ਪ੍ਰਸ਼ਾਸਕੀ ਪੱਧਰ ‘ਤੇ ਇੱਕ ਵੱਡੇ ਫੇਰਬਦਲ ਦੌਰਾਨ, ਪੰਜਾਬ ਸਰਕਾਰ ਨੇ 20 ਆਈ.ਏ.ਐਸ. (IAS) ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਵਿੱਚ ਛੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (DC) ਸ਼ਾਮਲ ਹਨ। ਮੋਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਰੂਪਨਗਰ ਭੇਜ ਦਿੱਤਾ ਗਿਆ ਹੈ, ਜਦਕਿ ਆਦਿਤਿਆ ਡਚਾਲਵਾਲ ਨੂੰ ਮੋਹਾਲੀ ਦੀ ਜ਼ਿੰਮੇਵਾਰੀ ਸੌਂਪੀ […]

Continue Reading