ਅਸੀਂ ਕੇਂਦਰ ਦੇ ਬਰਾਬਰ DA ਵਾਧੇ ਨੂੰ ਲਾਗੂ ਕਰਨ ਲਈ ਪਾਬੰਦ ਨਹੀਂ, ਪੰਜਾਬ ਸਰਕਾਰ ਨੇ ਹਾਈ ਕੋਰਟ ‘ਚ ਦਿੱਤਾ ਜਵਾਬ 

ਚੰਡੀਗੜ੍ਹ, 2 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮਹਿੰਗਾਈ ਭੱਤੇ (ਡੀਏ) ਸੰਬੰਧੀ ਇੱਕ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਕੈਬਨਿਟ, ਕੇਂਦਰ ਸਰਕਾਰ ਦੇ ਸਮਾਨ ਦਰਾਂ ‘ਤੇ ਡੀਏ ਵਾਧੇ ਨੂੰ ਲਾਗੂ ਕਰਨ ਲਈ ਪਾਬੰਦ ਨਹੀਂ ਹੈ। ਸਰਕਾਰ ਨੇ ਕਿਹਾ ਕਿ ਡੀਏ ਦੀਆਂ ਕਿਸ਼ਤਾਂ ਜਾਰੀ ਕਰਨਾ ਰਾਜ ਦੇ […]

Continue Reading