ਪੰਜਾਬ ਪੁਲਿਸ ਵਲੋਂ ਅਰਵਿੰਦ ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਸ਼ਖਸ ਗ੍ਰਿਫ਼ਤਾਰ 

ਚੰਡੀਗੜ੍ਹ, 14 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਧਮਕੀਆਂ ਦੇਣ ਦੇ ਦੋਸ਼ ਵਿੱਚ ਰੋਹਤਕ ਦੇ ਰਹਿਣ ਵਾਲੇ ਕੋਮਲ ਉਰਫ਼ ‘ਕੋਬਰਾ’ ਜਾਂਗੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਕੋਮਲ ਦੇ ਭਰਾ ਤਿਲਕਰਾਜ ਅਨੁਸਾਰ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਉਸਨੂੰ ਰੋਹਤਕ ਦੀ ਸ਼ਾਸਤਰੀ ਕਲੋਨੀ ਤੋਂ ਹਿਰਾਸਤ ਵਿੱਚ ਲਿਆ। ਗ੍ਰਿਫ਼ਤਾਰੀ […]

Continue Reading