ਪੰਜਾਬ ਪੁਲਿਸ ਦੇ ASI ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ, 18 ਸਤੰਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਗੋਲੀਆਂ ਮਾਰ ਕੇ ਪੰਜਾਬ ਪੁਲਿਸ ਦੇ ਇੱਕ ਏ.ਐਸ.ਆਈ. (ASI) ਦੀ ਹੱਤਿਆ ਕਰ ਦਿੱਤੀ ਗਈ। ਗੇਟ ਹਕੀਮਾਂ ਪੁਲਿਸ ਸਟੇਸ਼ਨ ਵਿਖੇ ਤਾਇਨਾਤ ਏ.ਐਸ.ਆਈ. ਹਰਜੀਤ ਸਿੰਘ ਵੀਰਵਾਰ ਰਾਤ ਕਰੀਬ 2:30 ਵਜੇ ਦਾਣਾ ਮੰਡੀ ਨੇੜੇ ਮੋਟਰਸਾਈਕਲ ‘ਤੇ ਗਸ਼ਤ ਕਰ ਰਹੇ ਸਨ ਤੇ ਇਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ […]

Continue Reading