ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਡਿਬਰੂਗੜ੍ਹ ਜੇਲ੍ਹ ਤੋਂ ਰਵਾਨਾ
ਚੰਡੀਗੜ੍ਹ, 20 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਲਿਆਉਣ ਵਾਸਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਰਵਾਨਾ ਹੋ ਗਈ ਹੈ। ਪੁਲਿਸ ਟੀਮ ਪਹਿਲਾਂ ਅੰਮ੍ਰਿਤਪਾਲ ਨੂੰ ਦਿੱਲੀ ਲੈ ਕੇ ਜਾਵੇਗੀ, ਜਿੱਥੋਂ ਉਹ ਦੁਪਹਿਰ 2:30 ਵਜੇ ਉਡਾਣ ਰਾਹੀਂ ਪੰਜਾਬ […]
Continue Reading