ਕੈਨੇਡਾ ਤੋਂ ਡਿਪੋਰਟ ਕਰਕੇ ਭਾਰਤ ਲਿਆਂਦੇ ਲਾਰੈਂਸ ਦੇ ਸਾਥੀ ਨੂੰ ਪੰਜਾਬ ਪੁਲਿਸ ਨੇ ਹਿਰਾਸਤ ‘ਚ ਲਿਆ
ਚੰਡੀਗੜ੍ਹ, 15 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈ.ਜੀ.ਆਈ. (IGI) ਹਵਾਈ ਅੱਡੇ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਕਰਮਵੀਰ ਸਿੰਘ ਨੂੰ ਹਿਰਾਸਤ ਵਿੱਚ ਲਿਆ। ਕਰਮਵੀਰ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ (ਵਾਪਸ ਭੇਜੇ ਜਾਣ) ਮਗਰੋਂ ਭਾਰਤ ਲਿਆਂਦਾ ਗਿਆ ਸੀ; ਉਹ ਲਾਰੈਂਸ ਨਾਲ ਜੁੜੇ ਨੈੱਟਵਰਕ ਲਈ ਕੰਮ ਕਰ […]
Continue Reading