ਪਰਵਿੰਦਰ ਝੋਟਾ ਦੇ ਕਤਲ ਖਿਲਾਫ਼ ਅੱਜ ‘ਪੰਜਾਬ ਬੰਦ’ ਰਹੇਗਾ
ਚੰਡੀਗੜ੍ਹ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ(15 ਅਕਤੂਬਰ) ਨੂੰ ‘ਪੰਜਾਬ ਬੰਦ’ ਰਹੇਗਾ। ਇਹ ਬੰਦ ਸਵੇਰੇ 6:00 ਵਜੇ ਤੋਂ ਸ਼ਾਮ 5:00 ਵਜੇ ਤੱਕ ਰਹੇਗਾ। ਝੋਟਾ ਲਈ ਇਨਸਾਫ਼ ਦੀ ਮੰਗ ਕਰਨ ਵਾਸਤੇ ਬਣਾਈ ਗਈ ਐਕਸ਼ਨ ਕਮੇਟੀ ਨੇ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਬੰਦ ਰੱਖਣ […]
Continue Reading