ਪੰਜਾਬ ਨੂੰ ਜਲਦ ਮਿਲੇਗਾ ਪਰਮਾਨੈਂਟ DGP
ਚੰਡੀਗੜ੍ਹ, 10 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਜਲਦੀ ਹੀ ਪਰਮਾਨੈਂਟ ਡੀਜੀਪੀ ਨਿਯੁਕਤ ਕੀਤਾ ਜਾ ਸਕਦਾ ਹੈ। ਸਰਕਾਰੀ ਸੂਤਰਾਂ ਅਨੁਸਾਰ, ਯੂਪੀਐਸਸੀ ਨੇ ਸੂਬੇ ਦੇ ਤਿੰਨ ਸੀਨੀਅਰ ਆਈਪੀਐਸ ਅਧਿਕਾਰੀਆਂ ਦਾ ਇੱਕ ਪੈਨਲ ਸਰਕਾਰ ਨੂੰ ਭੇਜਿਆ ਹੈ; ਇਨ੍ਹਾਂ ਵਿੱਚੋਂ ਇੱਕ ਨੂੰ ਚੋਣਾਂ ਤੋਂ ਪਹਿਲਾਂ ਸਥਾਈ ਡੀਜੀਪੀ ਨਿਯੁਕਤ ਕੀਤੇ ਜਾਣ ਦੀ ਉਮੀਦ ਹੈ। ਯੂਪੀਐਸਸੀ ਪੈਨਲ ਵਿੱਚ ਸ਼ਾਮਲ […]
Continue Reading