ਅਮਰੀਕਾ ‘ਚ ਪੰਜਾਬੀ ਵਿਅਕਤੀ ਵਲੋਂ ਪਤਨੀ ਦਾ ਕਤਲ
ਚੰਡੀਗੜ੍ਹ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਪੰਜਾਬੀ ਮੂਲ ਦੇ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਪੁਲਿਸ ਨੂੰ ਗੁੰਮਰਾਹ ਕਰਨ ਲਈ, ਉਸਨੇ ਦਾਅਵਾ ਕੀਤਾ ਕਿ ਅਮਰੀਕੀ ਇਮੀਗ੍ਰੇਸ਼ਨ ਏਜੰਸੀ (ICE) ਦੇ ਅਧਿਕਾਰੀਆਂ ਨੇ ਉਸਦੀ ਪਤਨੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ, ਪੁਲਿਸ ਨੂੰ ‘ਐਲ ਡੋਰਾਡੋ ਕਾਉਂਟੀ’ ਵਿੱਚ […]
Continue Reading