ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨੌਂ ਸਾਲ ਦੀ ਕੈਦ
ਚੰਡੀਗੜ੍ਹ, 19 ਸਤੰਬਰ, ਬੋਲੇ ਪੰਜਾਬ ਬਿਊਰੋ : ਅਮਰੀਕਾ ਵਿੱਚ ਅਦਾਲਤ ‘ਚ ਗੁਪਤ ਕਾਰਵਾਈ ਦੇ ਦੌਰ ਤੋਂ ਬਾਅਦ ਓਨਟਾਰੀਓ ਦੇ ਇੱਕ ਪੰਜਾਬੀ ਟਰੱਕ ਡਰਾਈਵਰ ਨੂੰ ਨੌਂ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਕੋਈ ਆਮ ਮਾਮਲਾ ਨਹੀਂ ਹੈ; ਇਹ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਰੋਹ (ਕਾਰਟੈਲ) ਨਾਲ ਜੁੜਿਆ ਹੋਇਆ ਹੈ […]
Continue Reading