ਕੈਨੇਡਾ ‘ਚ ਪੰਜਾਬੀ ਮੁਟਿਆਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਫਰੀਦਕੋਟ, 20 ਅਗਸਤ, ਬੋਲੇ ਪੰਜਾਬ ਬਿਊਰੋ : ਕੈਨੇਡਾ ਵਿੱਚ ਇੱਕ ਪੰਜਾਬੀ ਮੁਟਿਆਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਉਹ ਫਰੀਦਕੋਟ ਜ਼ਿਲ੍ਹੇ ਦੀ ਰਹਿਣ ਵਾਲੀ ਸੀ ਅਤੇ ਚਾਰ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਸੀ। ਉਸਨੇ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਸਥਾਈ ਨਿਵਾਸ (ਪੀਆਰ) ਲਈ ਅਰਜ਼ੀ ਵੀ ਦਿੱਤੀ ਸੀ। ਮੰਗਲਵਾਰ […]

Continue Reading