ਕੈਨੇਡਾ ‘ਚ ਪੰਜਾਬੀ ਨੌਜਵਾਨ ਤੇ ਪ੍ਰੇਮਿਕਾ ਦੀ ਗੋਲੀਆਂ ਮਾਰ ਕੇ ਹੱਤਿਆ
ਸਰੀ, 17 ਨਵੰਬਰ, ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਸ਼ਹਿਰ ਸਰੀ (Surrey) ਵਿੱਚ, ਇੱਕ ਪੰਜਾਬੀ ਨੌਜਵਾਨ ਅਤੇ ਉਸਦੀ ਪ੍ਰੇਮਿਕਾ ਨੂੰ ਵਾਲਮਾਰਟ (Walmart) ਦੀ ਪਾਰਕਿੰਗ ਵਿੱਚ ਕਾਰ ਅੰਦਰ ਬੈਠੇ ਹੋਏ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਦਾ ਮੰਨਣਾ ਹੈ ਕਿ ਇਹ ਇੱਕ ਨਿਸ਼ਾਨਾ ਬਣਾ ਕੇ ਕੀਤਾ ਗਿਆ ਹਮਲਾ ਸੀ ਅਤੇ ਉਹ ਇਸ […]
Continue Reading