ਕੈਨੇਡਾ ‘ਚ ਔਰਤ ਵਲੋਂ ਪੰਜਾਬੀ ਨੌਜਵਾਨ ਦਾ ਕਤਲ
ਮਿਸੀਸਾਗਾ, 28 ਸਤੰਬਰ, ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਮਿਸੀਸਾਗਾ ਵਿੱਚ, ਇੱਕ ਵਿਦੇਸ਼ੀ ਔਰਤ ਨੇ ਇੱਕ ਪੰਜਾਬੀ ਨੌਜਵਾਨ ‘ਤੇ ਚਾਕੂ ਨਾਲ ਹਮਲਾ ਕਰਕੇ ਉਸਦੀ ਗਰਦਨ ‘ਤੇ ਡੂੰਘਾ ਜ਼ਖ਼ਮ ਕੀਤਾ, ਜਿਸ ਨਾਲ ਉਸਦੇ ਗਲੇ ਦੀਆਂ ਖੂਨ ਦੀਆਂ ਨਾੜੀਆਂ ਕੱਟੀਆਂ ਗਈਆਂ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਆਈ.ਸੀ.ਯੂ. (ICU) ਵਿੱਚ ਕੁਝ ਸਮਾਂ ਬਿਤਾਉਣ ਤੋਂ ਬਾਅਦ ਉਸਦੀ ਮੌਤ […]
Continue Reading