ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ
ਪਠਾਨਕੋਟ, 1 ਸਤੰਬਰ, ਬੋਲੇ ਪੰਜਾਬ ਬਿਊਰੋ : ਪਠਾਨਕੋਟ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਸਿਰਫ਼ ਤਿੰਨ ਮਹੀਨੇ ਪਹਿਲਾਂ ਹੀ ਰੁਜ਼ਗਾਰ ਦੀ ਭਾਲ ਵਿੱਚ ਅਮਰੀਕਾ ਗਿਆ ਸੀ ਅਤੇ ਉੱਥੇ ਇੱਕ ਸਟੋਰ ਵਿੱਚ ਕੰਮ ਕਰਦਾ ਸੀ। ਉਹ ਕਿਸੇ ਕੰਮ ਲਈ ਕੈਨੇਡਾ ਦੇ ਕੈਲਗਰੀ ਗਿਆ ਸੀ ਜਦੋਂ ਇੱਕ ਅਣਪਛਾਤੇ […]
Continue Reading