ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਪਹੁੰਚੇ
ਨਵੀਂ ਦਿੱਲੀ, 11 ਸਤੰਬਰ, ਬੋਲੇ ਪੰਜਾਬ ਬਿਊਰੋ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਬ੍ਰਿਕਸ (BRICS) ਸੰਮੇਲਨ ਵਿੱਚ ਸ਼ਾਮਲ ਹੋਣ ਲਈ ਭਾਰਤ ਪਹੁੰਚ ਗਏ ਹਨ। ਉਨ੍ਹਾਂ ਦਾ ਜਹਾਜ਼ ਸਵੇਰੇ ਕਰੀਬ 3 ਵਜੇ ਨਵੀਂ ਦਿੱਲੀ ਵਿਖੇ ਉਤਰਿਆ। ਹਵਾਈ ਅੱਡੇ ‘ਤੇ ਵਿਦੇਸ਼ ਰਾਜ ਮੰਤਰੀ ਕੇ.ਵੀ. ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ‘ਰੈੱਡ ਕਾਰਪੇਟ’ ਸਵਾਗਤ ਅਤੇ ਗਾਰਡ ਆਫ਼ ਆਨਰ […]
Continue Reading