ਭੁੱਲਰ ਕੇਸ ‘ਚ DIG ਸਵਪਨ ਸ਼ਰਮਾ ਅਤੇ ਸਾਬਕਾ IAS ਗੁਰਪ੍ਰੀਤ ਕੌਰ ਸਪਰਾ ਤੋਂ ਪੁੱਛਗਿੱਛ
ਚੰਡੀਗੜ੍ਹ, 28 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵਿਰੁੱਧ ਦਰਜ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਤੇਜ਼ ਹੋ ਗਈ ਹੈ। ਇਸ ਸਬੰਧ ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਰੋਪੜ ਰੇਂਜ ਦੇ ਡੀ.ਆਈ.ਜੀ. ਸਵਪਨ ਸ਼ਰਮਾ ਅਤੇ ਸਾਬਕਾ ਆਈ.ਏ.ਐਸ. ਅਧਿਕਾਰੀ ਗੁਰਪ੍ਰੀਤ ਕੌਰ ਸਪਰਾ ਤੋਂ ਪੁੱਛਗਿੱਛ ਕੀਤੀ। ਸਵਪਨ ਸ਼ਰਮਾ ਚੰਡੀਗੜ੍ਹ ਦੇ ਸੈਕਟਰ 17 ਸਥਿਤ […]
Continue Reading