CEC ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ, ਰਾਹੁਲ-ਪ੍ਰਿਅੰਕਾ ਧਰਨੇ ‘ਤੇ ਬੈਠੇ
ਨਵੀਂ ਦਿੱਲੀ, 6 ਅਕਤੂਬਰ, ਬੋਲੇ ਪੰਜਾਬ ਬਿਊਰੋ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ 19 ਵਿਰੋਧੀ ਪਾਰਟੀਆਂ ਵੱਲੋਂ ਆਯੋਜਿਤ ‘ਲੋਕਤੰਤਰ ਬਚਾਓ’ ਮਾਰਚ ਨੂੰ ਪੁਲਿਸ ਨੇ ਰੋਕ ਦਿੱਤਾ ਹੈ। ਪੁਲਿਸ ਵੱਲੋਂ ਰਾਹੁਲ ਅਤੇ ਪ੍ਰਿਅੰਕਾ ਨੂੰ ਹਿਰਾਸਤ ਵਿੱਚ ਲੈ ਕੇ ਬੱਸ ਵਿੱਚ ਬਿਠਾਏ ਜਾਣ ਤੋਂ ਬਾਅਦ, ਉਹ ਬੱਸ ਤੋਂ ਹੇਠਾਂ ਉਤਰ […]
Continue Reading